ਅਕਾਲੀਆਂ ਦੇ ਧਰਨਿਆਂ ਨੂੰ SGPC ਦਾ ਸਮਰਥਨ

ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ 12 ਜੂਨ ਨੂੰ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਧਰਨਿਆਂ ‘ਚ ਸ਼੍ਰੋਮਣੀ ਗੁ: ਪ੍ਰ: ਕਮੇਟੀ ਨੇ ਵੀ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵੱਲੋਂ ਅੱਜ ਇਸ ਸਬੰਧੀ ਬਿਆਨ ਜਾਰੀ ਕੀਤਾ ਗਿਆ ਹੈ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੋਮਵਾਰ ਨੂੰ ਲੁਧਿਆਣਾ ਵਿਖੇ ਧਰਨਾ ਦਿੱਤਾ ਜਾਵੇਗਾ। ਜਿਸ ਦੀ ਅਗਵਾਈ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕਰਨਗੇ।

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

Share on Facebook0Share on Google+0Tweet about this on TwitterShare on LinkedIn0Email this to someonePrint this pageShare on Reddit0Share on Tumblr0Digg thisShare on VK

Post Author: Gurjinder Cheema

Leave a Reply