ਅੰਮ੍ਰਿਤਸਰ ਦੀ ਪਲਾਸਟਿਕ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਅੰਮ੍ਰਿਤਸਰ: ਅੰਮ੍ਰਿਤਸਰ ‘ਚ ਪਲਾਸਟਿਕ ਦੀ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਲੱਖਾਂ ਦਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ। ਇਹ ਹਾਦਸਾ ਅੰਮ੍ਰਿਤਸਰ ਦੀ ਦਾਣਾ ਮੰਡੀ ਦੇ ਕੋਲ ਪਲਾਸਟਿਕ ਦੀ ਫੈਕਟਰੀ ‘ਚ ਵਾਪਰਿਆ।

ਦੱਸਿਆ ਜਾ ਰਿਹਾ ਹੈ ਕਿ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਹੈ।ਉੱਧਰ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਇੱਕ ਘੰਟੇ ਬਾਅਦ ਘਟਨਾ ਸਥਾਨ ‘ਤੇ ਪਹੁੰਚੀਆਂ। ਹਾਲਾਂਕਿ ਫੈਕਟਰੀ ਤੋਂ ਫ਼ਾਇਰ ਬ੍ਰਿਗੇਡ ਦੀ ਦੂਰੀ ਸਿਰਫ਼ ੫ ਤੋਂ ੭ ਮਿੰਟ ਦੀ ਹੀ ਹੈ।

 

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

Share on Facebook0Share on Google+0Tweet about this on TwitterShare on LinkedIn0Email this to someonePrint this pageShare on Reddit0Share on Tumblr0Digg thisShare on VK

Post Author: Gurjinder Cheema

Leave a Reply