ਤਨਖਾਹਾਂ ਤੇ ਮੰਗਾਂ ਨੂੰ ਲੈ ਕੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ ਅਧਿਆਪਕ


ਦੀਨਾਨਗਰ ‘ਚ ਠੇਕੇ ‘ਤੇ ਰੱਖੇ ਅਧਿਅਪਕਾਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਪਾਣੀ ਵਾਲੀ ਟੈਂਕੀ ‘ਤੇ ਚੜ ਕੇ ਰੋਸ਼ ਮੁਜਾਹਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸਿੱਖਿਆ ਮੰਤਰੀ ਅਰੁਣਾ ਚੋਧਰੀ ਖਿਲਾਫ਼  ਨਾਅਰੇਬਾਜ਼ੀ ਵੀ ਕੀਤੀ ਗਈ। ਇਸਦੇ ਨਾਲ ਹੀ ਇਨ੍ਹਾਂ ਅਧਿਆਪਕਾਂ ਦਾ ਕਹਿਣਾ ਹੈ  6 ਮਹੀਨੇ ਤੋਂ ਉਨ੍ਹਾਂ ਨੂੰ ਤਨਖ਼ਾਹਾਂ ਨਹੀਂ ਮਿਲੀਆਂ। ਅਤੇ ਲਗਭਗ 3 ਮਹੀਨੇ ਤੋਂ ਉਹ  ਤਨਖ਼ਾਹਾਂ ਦੇਣ ਦੀ ਅਪੀਲ ਕਰ ਰਹੇ ਹਨ ਪਰ ਉਨ੍ਹਾਂ ਦੀ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ।

 

The post ਤਨਖਾਹਾਂ ਤੇ ਮੰਗਾਂ ਨੂੰ ਲੈ ਕੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ ਅਧਿਆਪਕ appeared first on (Panjabi News)-Latest Punjabi News | Punjab News Paper Online.




Previous Postਮੋਗਾ ‘ਚ ਨਾਕੇ ਦੌਰਾਨ 14 ਪੇਟੀਆਂ ਸ਼ਰਾਬ ਤੇ i20 ਕਾਰ ਬਰਾਮਦ 


Next Postਨਸ਼ਾ ਤਸਕਰੀ: ਮੇਰੇ ‘ਤੇ ਕਿਕਲੀ ਪਾਉਣ ਵਾਲੇ ਭਗਵੰਤ ਮਾਨ ਹੁਣ ਚੁੱਪ ਕਿਉਂ ਹਨ? ਹਰਸਿਮਰਤ ਬਾਦਲ



Share on Facebook0Share on Google+0Tweet about this on TwitterShare on LinkedIn0Email this to someonePrint this pageShare on Reddit0Share on Tumblr0Digg thisShare on VK

Post Author: Admin Jess

Leave a Reply