Latest Update

ਲੁਧਿਆਣਾ ਦੀ ਇੱਕ ਫੈਕਟਰੀ ‘ਚ ਲੱਗੀ ਅੱਗ, ਫਾਇਰ ਬਿਗ੍ਰੇਡ ਦੀਆਂ 20 ਗੱਡੀਆਂ ਮੌਜੂਦ

ਲੁਧਿਆਣਾ (14 ਜੂਨ) – ਲੁਧਿਆਣਾ ਦੀ ਫੈਕਟਰੀ ਵਿਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਲੁਧਿਆਣਾ ਦੇ ਨਜਦੀਕ ਇੱਕ ਪਿੰਡ ਜੰਡਿਆਲੀ ਵਿੱਚ ਬੱਤਰਾ ਪੋਲੀ. ਫੇਬ. ਨਾਮ ਦੀ ਪਲਾਸਟਿਕ ਦੇ ਲਿਫਾਫੇ ਬਣਾਉਣ ਵਾਲੀ ਫੈਕਟਰੀ ਵਿਚ ਭਿਆਨਥ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨ ਹਾਲੇ ਤੱਕ ਪਤਾ ਨਹੀਂ ਚੱਲ ਸਕੇ। ਫਿਲਹਾਲ ਅੱਗ ਤੇ ਕਾਬੂ ਪਾਉਣ ਦੇ ਲਈ ਮੌਕੇ ਤੇ ਫਾਇਰ ਬਿਗ੍ਰੇਡ ਦੀਆਂ ਕਰੀਬ 20 ਗੱਡੀਆਂ ਤੈਨਾਤ ਹਨ। ਅੱਗ ਦੇ ਕਾਰਨ ਕਿਸੇ ਜਾਨੀ ਨੁਕਸਾਨ ਹੋਣ ਦੀ ਕੋਈ ਖ਼ਬਰ ਨਹੀਂ ਹੈ।

The post ਲੁਧਿਆਣਾ ਦੀ ਇੱਕ ਫੈਕਟਰੀ ‘ਚ ਲੱਗੀ ਅੱਗ, ਫਾਇਰ ਬਿਗ੍ਰੇਡ ਦੀਆਂ 20 ਗੱਡੀਆਂ ਮੌਜੂਦ appeared first on (Panjabi News)-Latest Punjabi News | Punjab News Paper Online.




Share on Facebook0Share on Google+0Tweet about this on TwitterShare on LinkedIn0Email this to someonePrint this pageShare on Reddit0Share on Tumblr0Digg thisShare on VK



Leave a Reply

Social Media Auto Publish Powered By : XYZScripts.com