ਗੁਰਦਾਸਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ


ਗੁਰਦਾਸਪੁਰ – ਗੁਰਦਾਸਪੁਰ ‘ਚ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਗੁਰਦਾਸਪੁਰ ਦੇ ਦੀਨਾਨਗਰ ਵਿਚ ਮਹਿਤਾ ਪਿੰਡ ਦੇ ਨਜ਼ਦੀਕ ਇਹ ਸੜਕੀ ਹਾਦਸਾ ਵਾਪਰਿਆ ਜਿਸ ਵਿਚ ਦੋ ਔਰਤਾਂ ਦੀ ਮੌਤ ਹੋ ਗਈ ਅਤੇ ਇੱਕ ਬੱਚਾ ਜ਼ਖਮੀ ਹੋ ਗਈਆ। ਜ਼ਖਮੀ ਬੱਚੇ ਨੂੰ ਨਜਦੀਕੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ।

(ਮ੍ਰਿਤਕਾਂ ਦੀ ਫੌਟੋ)

ਦੱਸਿਆ ਗਿਆ ਹੈ ਕਿ ਮ੍ਰਿਤਕ ਲੜਕੀ ਆਪਣੀ ਮਾਂ ਨਾਲ ਕਾਰ ਵਿਚ ਆਪਣੇ ਘਰ ਵਾਪਿਸ ਆ ਰਹੀ ਸੀ ਅਤੇ ਉਹਨਾਂ ਨਾਲ ਇੱਕ ਛੋਟਾ ਬੱਚਾ ਵੀ ਕਾਰ ‘ਚ ਸਵਾਰ ਸੀ। ਜਿਸ ਦੇ ਚੱਲਦੇ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਲੜਕੀ ਅਤੇ ਉਸ ਦੀ ਮਾਂ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਬੱਚਾ ਜ਼ਖਮੀ ਹੋ ਗਿਆ।

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

Share on Facebook0Share on Google+0Tweet about this on TwitterShare on LinkedIn0Email this to someonePrint this pageShare on Reddit0Share on Tumblr0Digg thisShare on VK

Post Author: Admin Jess

Leave a Reply