Latest Update

ਰਾਜਸਥਾਨ ‘ਚ ਵਾਪਰਿਆ ਭਿਆਨਕ ਸੜਕ ਹਾਦਸ, 4 ਦੀ ਮੌਤ, 10 ਜ਼ਖਮੀ

ਰਾਜਸਥਾਨ ‘ਚ ਵਾਪਰਿਆ ਭਿਆਨਕ ਸੜਕ ਹਾਦਸ, 4 ਦੀ ਮੌਤ, 10 ਜ਼ਖਮੀ

ਰਾਜਸਥਾਨ (15 ਜੂਨ) – ਰਾਜਸਥਾਨ ਵਿਚ ਭਿਆਨਕ ਸੜਕ ਹਾਦਸਾ ਵਾਰਪਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਰਾਜਸਥਾਨ ਦੇ ਜੈਸਲਮੇਰ ਵਿਚ ਇੱਕ ਕਾਰ ਦਰਖ਼ਤ ਨਾਲ ਟਕਰਾਅ ਗਈ। ਕਾਰ ਵਿਚ ਸਵਾਰ 4 ਲੋਕਾਂ ਦੀ ਮੌਕੇ ਤੇ ਮੌਤ ਹੋ ਗਈ ਜਦਕਿ 10 ਯਾਤਰੀ ਜ਼ਖਮੀ ਹੋ ਗਈ। ਜ਼ਖਮੀਆਂ ਨੂੰ ਨਜਦੀਕੀ ਹਸਪਤਾਲ ਵਿਚ ਜੇਰੇ ਇਲਾਜ ਲਈ ਭਰਤੀ ਕਰਵਾਇਆ ਗਿਆ।
Image result for accident

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

Share on Facebook0Share on Google+0Tweet about this on TwitterShare on LinkedIn0Email this to someonePrint this pageShare on Reddit0Share on Tumblr0Digg thisShare on VK



Leave a Reply

Social Media Auto Publish Powered By : XYZScripts.com