ਰਾਜਸਥਾਨ ‘ਚ ਵਾਪਰਿਆ ਭਿਆਨਕ ਸੜਕ ਹਾਦਸ, 4 ਦੀ ਮੌਤ, 10 ਜ਼ਖਮੀ

ਰਾਜਸਥਾਨ (15 ਜੂਨ) – ਰਾਜਸਥਾਨ ਵਿਚ ਭਿਆਨਕ ਸੜਕ ਹਾਦਸਾ ਵਾਰਪਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਰਾਜਸਥਾਨ ਦੇ ਜੈਸਲਮੇਰ ਵਿਚ ਇੱਕ ਕਾਰ ਦਰਖ਼ਤ ਨਾਲ ਟਕਰਾਅ ਗਈ। ਕਾਰ ਵਿਚ ਸਵਾਰ 4 ਲੋਕਾਂ ਦੀ ਮੌਕੇ ਤੇ ਮੌਤ ਹੋ ਗਈ ਜਦਕਿ 10 ਯਾਤਰੀ ਜ਼ਖਮੀ ਹੋ ਗਈ। ਜ਼ਖਮੀਆਂ ਨੂੰ ਨਜਦੀਕੀ ਹਸਪਤਾਲ ਵਿਚ ਜੇਰੇ ਇਲਾਜ ਲਈ ਭਰਤੀ ਕਰਵਾਇਆ […]

Share on FacebookShare on Google+Tweet about this on TwitterShare on LinkedInEmail this to someonePrint this pageShare on RedditShare on TumblrDigg thisShare on VK